TSK

TSK · 2 ਇਤ 30:13

Treasury of Scripture Knowledge references in ਪੰਜਾਬੀ IRV.

Back to passage

ਨਿਆਂਈਆਂ ਦੇ ਦਿਨਾਂ ਤੋਂ ਜੋ ਇਸਰਾਏਲ ਦਾ ਨਿਆਂ ਕਰਦੇ ਸਨ ਅਤੇ ਇਸਰਾਏਲ ਦੇ ਰਾਜਿਆਂ ਅਤੇ ਯਹੂਦਾਹ ਦੇ ਰਾਜਿਆਂ ਦੇ ਦਿਨਾਂ ਵਿੱਚ ਅਜਿਹੀ ਪਸਾਹ ਸੱਚ-ਮੁੱਚ ਨਹੀਂ ਹੋਈ ਸੀ।

ਫੇਰ ਦੂਜੇ ਮਹੀਨੇ ਦੀ ਚੌਦਵੀਂ ਤਾਰੀਖ਼ ਨੂੰ ਉਨ੍ਹਾਂ ਨੇ ਪਸਾਹ ਨੂੰ ਕੱਟਿਆ ਤਾਂ ਜਾਜਕਾਂ ਅਤੇ ਲੇਵੀਆਂ ਨੇ ਸ਼ਰਮਿੰਦਿਆਂ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਯਹੋਵਾਹ ਦੇ ਭਵਨ ਵਿੱਚ ਹੋਮ ਬਲੀਆਂ ਲਿਆਏ

ਓਹ ਬਲ ਤੇ ਬਲ ਪਾਉਂਦੇ ਚਲੇ ਜਾਂਦੇ ਹਨ, ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ।