TSK

TSK · 2 ਇਤ 30:2

Treasury of Scripture Knowledge references in ਪੰਜਾਬੀ IRV.

Back to passage

ਉਹ ਦੂਜੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਉਹ ਨੂੰ ਮਨਾਉਣ, ਉਹ ਪਸਾਹ ਦੀ ਪਤੀਰੀ ਰੋਟੀ ਅਤੇ ਸਾਗ ਪੱਤ ਨਾਲ ਉਸ ਨੂੰ ਖਾਣ।

¶ ਦਾਊਦ ਨੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਗੋਂ ਸਾਰੇ ਹਾਕਮਾਂ ਨਾਲ ਸਲਾਹ ਕੀਤੀ।

¶ ਸੋ ਬਹੁਤ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋਏ ਤਾਂ ਜੋ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ, ਇਸ ਤਰ੍ਹਾਂ ਬਹੁਤ ਹੀ ਵੱਡੀ ਸਭਾ ਇਕੱਠੀ ਹੋ ਗਈ

¶ ਯੋਸ਼ੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਾਹ ਕੀਤੀ ਅਤੇ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਪਸਾਹ ਕੱਟਿਆ।

ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ।