ਬਿਵਸਥਾ ਦੀਆਂ ਜੋ ਗੱਲਾਂ ਉਹ ਤੁਹਾਨੂੰ ਦੱਸਣ, ਅਤੇ ਨਿਆਂ ਦੀਆਂ ਜੋ ਗੱਲਾਂ ਉਹ ਤੁਹਾਨੂੰ ਆਖਣ, ਤੁਸੀਂ ਉਸੇ ਦੇ ਅਨੁਸਾਰ ਕਰਿਓ। ਉਸ ਫੈਸਲੇ ਤੋਂ ਜਿਹੜਾ ਉਹ ਤੁਹਾਨੂੰ ਦੱਸਣ ਨਾ ਸੱਜੇ ਮੁੜਿਓ ਅਤੇ ਨਾ ਖੱਬੇ।
TSK
TSK · 2 ਇਤ 34:2
Treasury of Scripture Knowledge references in ਪੰਜਾਬੀ IRV.
ਬਿਵਸਥਾ 17:11
TSK
ਬਿਵਸਥਾ 28:14
TSK
ਅਤੇ ਤੁਸੀਂ ਇਨ੍ਹਾਂ ਗੱਲਾਂ ਤੋਂ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ, ਸੱਜੇ ਜਾਂ ਖੱਬੇ ਨਾ ਮੁੜੋ ਕਿ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਜਾ ਕੇ ਉਹਨਾਂ ਦੀ ਪੂਜਾ ਕਰੋ।
ਯਹੋਸ਼ੁ 23:6
TSK
ਸੋ ਬਹੁਤ ਤਕੜੇ ਹੋਵੋ ਅਤੇ ਮੂਸਾ ਦੀ ਬਿਵਸਥਾ ਦੀ ਪੋਥੀ ਦੀ ਸਾਰੀ ਲਿਖਤ ਨੂੰ ਪੂਰਾ ਕਰ ਕੇ ਪਾਲਨਾ ਕਰੋ ਤਾਂ ਜੋ ਤੁਸੀਂ ਉਸ ਤੋਂ ਸੱਜੇ ਖੱਬੇ ਨਾ ਮੁੜੋ
1 ਰਾਜਾ 15:5
TSK
ਕਿਉਂ ਜੋ ਦਾਊਦ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਜੀਵਨ ਦੇ ਸਭ ਦਿਨ ਉਸ ਸਾਰੇ ਤੋਂ ਜਿਸ ਦਾ ਉਸ ਨੂੰ ਹੁਕਮ ਸੀ ਹਿੱਤੀ ਊਰਿੱਯਾਹ ਦੀ ਗੱਲ ਤੋਂ ਬਿਨਾਂ ਕਿਸੇ ਪਾਸੇ ਨਾ ਫਿਰਿਆ।
2 ਇਤ 14:2
TSK
ਆਸਾ ਨੇ ਉਹ ਹੀ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ
2 ਇਤ 17:4
TSK
ਸਗੋਂ ਆਪਣੇ ਪਿਤਾ ਦੇ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ ਅਤੇ ਉਸ ਦੇ ਹੁਕਮਾਂ ਉੱਤੇ ਚੱਲਦਾ ਰਿਹਾ ਅਤੇ ਇਸਰਾਏਲ ਜਿਹੇ ਕੰਮ ਨਾ ਕੀਤੇ
ਕਹਾਉਤਾਂ 4:27
TSK
ਨਾ ਸੱਜੇ ਨੂੰ ਮੁੜ ਅਤੇ ਨਾ ਖੱਬੇ ਨੂੰ, ਆਪਣੇ ਪੈਰ ਨੂੰ ਬੁਰਿਆਈ ਤੋਂ ਦੂਰ ਰੱਖ।