TSK

TSK · 2 ਇਤ 7:2

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਦੇ ਤੇਜ ਦਾ ਦਰਸ਼ਣ ਭਸਮ ਕਰਨ ਵਾਲੀ ਅੱਗ ਵਾਂਗੂੰ ਪਰਬਤ ਦੀ ਟੀਸੀ ਉੱਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਸੀ।

ਅਤੇ ਜਾਜਕ ਬੱਦਲ ਕਰਕੇ ਉਪਾਸਨਾ ਲਈ ਖੜ੍ਹੇ ਨਾ ਰਹਿ ਸਕੇ ਕਿਉਂ ਜੋ ਪਰਮੇਸ਼ੁਰ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ।

ਤਦ ਮੈਂ ਆਖਿਆ, ਹਾਏ ਮੇਰੇ ਉੱਤੇ! ਮੈਂ ਤਾਂ ਨਾਸ ਹੋ ਗਿਆ! ਮੈਂ ਤਾਂ ਭਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ!