TSK

TSK · 2 ਇਤ 8:3

Treasury of Scripture Knowledge references in ਪੰਜਾਬੀ IRV.

Back to passage

¶ ਸੋ ਉਨ੍ਹਾਂ ਉੱਪਰ ਜਾ ਕੇ ਦੇਸ ਦੀ ਖ਼ੋਜ ਕੀਤੀ ਜੋ ਸੀਨ ਦੀ ਉਜਾੜ ਤੋਂ ਰਹੋਬ ਤੱਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ।

ਦਾਊਦ ਨੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਨੂੰ ਵੀ ਜਿੱਤ ਲਿਆ, ਜਦ ਉਹ ਫ਼ਰਾਤ ਦਰਿਆ ਉੱਤੇ ਆਪਣੇ ਦੇਸ ਨੂੰ ਛੁਡਾਉਣ ਨਿੱਕਲਿਆ ਸੀ।

ਯਾਰਾਬੁਆਮ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਹ ਨੇ ਕੀਤਾ, ਉਹ ਦੀ ਸਾਮਰਥ ਜਦ ਉਹ ਨੇ ਯੁੱਧ ਕੀਤਾ ਅਤੇ ਕਿਵੇਂ ਦੰਮਿਸ਼ਕ ਅਤੇ ਹਮਾਥ ਨੂੰ ਜੋ ਯਹੂਦਾਹ ਦੇ ਸਨ, ਫੇਰ ਇਸਰਾਏਲ ਦੇ ਲਈ ਮੋੜ ਲਿਆ ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?

ਦਾਊਦ ਨੇ ਸੋਬਾਹ ਦੇ ਰਾਜਾ ਹਦਦਅਜ਼ਰ ਨੂੰ ਵੀ ਹਮਾਥ ਤੱਕ ਜਿੱਤ ਲਿਆ, ਜਦੋਂ ਉਹ ਫ਼ਰਾਤ ਦਰਿਆ ਦੀ ਵੱਲ ਆਪਣਾ ਰਾਜ ਸਥਿਰ ਕਰਨ ਗਿਆ ਸੀ।