TSK

TSK · 2 ਸਮੂ 13:4

Treasury of Scripture Knowledge references in ਪੰਜਾਬੀ IRV.

Back to passage

ਤੂੰ ਆਪਣੀ ਭੈਣ ਭਾਵੇਂ ਉਹ ਤੇਰੀ ਸੱਕੀ ਭੈਣ ਹੋਵੇ ਜਾਂ ਸੌਤੇਲੀ, ਭਾਵੇਂ ਘਰ ਵਿੱਚ ਜੰਮੀ ਹੋਏ ਭਾਵੇਂ ਬਾਹਰ, ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ।

ਤਾਂ ਉਹ ਦੀ ਰਾਣੀ ਈਜ਼ਬਲ ਉਹ ਦੇ ਕੋਲ ਆਈ ਅਤੇ ਉਹ ਨੂੰ ਬੋਲੀ, ਤੇਰੀ ਰੂਹ ਕਿਉਂ ਉਦਾਸੀ ਵਿੱਚ ਹੈ ਜੋ ਤੂੰ ਰੋਟੀ ਨਹੀਂ ਖਾਧੀ?

ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਮੈਨੂੰ ਕੋਈ ਖੁਸ਼ੀ ਨਹੀਂ ਮਿਲਦੀ ਜਦ ਮੈਂ ਉਸ ਯਹੂਦੀ ਮਾਰਦਕਈ ਨੂੰ ਸ਼ਾਹੀ ਫਾਟਕ ਉੱਤੇ ਬੈਠਿਆ ਹੋਇਆ ਵੇਖਦਾ ਹਾਂ।

ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਉਹ ਮੂਲੋਂ ਹੀ ਲੱਜਿਆਵਾਨ ਨਾ ਹੋਏ। ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਦੇ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।

¶ ‹ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।›