TSK

TSK · 2 ਸਮੂ 24:21

Treasury of Scripture Knowledge references in ਪੰਜਾਬੀ IRV.

Back to passage

ਇਸ ਲਈ ਦਾਊਦ ਨੇ ਗਿਬਓਨੀਆਂ ਨੂੰ ਆਖਿਆ, ਮੈਂ ਤੁਹਾਡੇ ਲਈ ਕੀ ਕਰਾਂ ਅਤੇ ਕਿਸ ਵਸਤੂ ਨਾਲ ਮੈਂ ਪ੍ਰਾਸਚਿਤ ਕਰਾਂ ਤਾਂ ਜੋ ਤੁਸੀਂ ਯਹੋਵਾਹ ਦੇ ਨਿੱਜ-ਭਾਗ ਨੂੰ ਅਸੀਸ ਦਿਓ?

ਉਸ ਦਿਨ ਗਾਦ ਦਾਊਦ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾ ਅਤੇ ਯਬੂਸੀ ਅਰਵਨਾਹ ਦੇ ਪਿੜ ਵਿੱਚ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾ।

ਤਾਂ ਫ਼ੀਨਹਾਸ ਵਿਚਕਾਰ ਖਲੋ ਗਿਆ, ਅਤੇ ਮਰੀ ਰੁਕ ਗਈ,