TSK

TSK · 2 ਸਮੂ 5:13

Treasury of Scripture Knowledge references in ਪੰਜਾਬੀ IRV.

Back to passage

ਉਹ ਬਹੁਤ ਸਾਰੀਆਂ ਪਤਨੀਆਂ ਵੀ ਨਾ ਰੱਖੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਦਾ ਮਨ ਫਿਰ ਜਾਵੇ, ਨਾ ਉਹ ਆਪਣੇ ਲਈ ਚਾਂਦੀ-ਸੋਨਾ ਬਹੁਤ ਵਧਾਵੇ।

ਉਸ ਧਨਵਾਨ ਕੋਲ ਢੇਰ ਸਾਰੀਆਂ ਭੇਡਾਂ-ਬੱਕਰੀਆਂ ਅਤੇ ਮਾਲ ਡੰਗਰ ਸਨ।

ਦਾਸੀ ਦੇ ਪੁੱਤਰਾਂ ਤੋਂ ਬਿਨ੍ਹਾਂ ਇਹ ਸਭ ਦਾਊਦ ਦੇ ਪੁੱਤਰ ਸਨ ਅਤੇ ਉਨ੍ਹਾਂ ਦੀ ਭੈਣ ਤਾਮਾਰ ਸੀ।

¶ ਅਤੇ ਰਹਬੁਆਮ ਨੇ ਦਾਊਦ ਦੇ ਪੁੱਤਰ ਯਰੀਮੋਥ ਦੀ ਅਤੇ ਯੱਸੀ ਦੇ ਪੁੱਤਰ ਅਲੀਆਬ ਦੀ ਧੀ ਅਬੀਹੈਲ ਦੀ ਧੀ ਮਹਲਥ ਨੂੰ ਵਿਆਹ ਲਿਆ