ਯਿਰਮਿਯਾਹ 35:2
TSK
ਤੂੰ ਰੇਕਾਬੀਆਂ ਦੇ ਘਰ ਜਾ ਅਤੇ ਉਹਨਾਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਕਿਸੇ ਕੋਠੜੀ ਵਿੱਚ ਲਿਆ ਅਤੇ ਉਹਨਾਂ ਨੂੰ ਮਧ ਪਿਲਾ
TSK
Treasury of Scripture Knowledge references in ਪੰਜਾਬੀ IRV.
ਤੂੰ ਰੇਕਾਬੀਆਂ ਦੇ ਘਰ ਜਾ ਅਤੇ ਉਹਨਾਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਕਿਸੇ ਕੋਠੜੀ ਵਿੱਚ ਲਿਆ ਅਤੇ ਉਹਨਾਂ ਨੂੰ ਮਧ ਪਿਲਾ
ਅਤੇ ਉਹ ਨੂੰ ਭੁੱਖ ਲੱਗੀ ਅਤੇ ਉਹ ਨੇ ਚਾਹਿਆ ਕਿ ਕੁਝ ਖਾਵੇ ਪਰ ਜਦੋਂ ਉਹ ਤਿਆਰੀ ਹੀ ਕਰ ਰਹੇ ਸਨ ਉਹ ਬੇਸੁਧ ਹੋ ਗਿਆ।