TSK

TSK · ਰਸੂਲਾਂ ਦੇ ਕਰਤੱਬ 11:2

Treasury of Scripture Knowledge references in ਪੰਜਾਬੀ IRV.

Back to passage

¶ ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ

¶ ਕਈ ਆਦਮੀ ਯਹੂਦਿਯਾ ਤੋਂ ਆ ਕੇ, ਭਰਾਵਾਂ ਨੂੰ ਸਿਖਾਉਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸਕਦੀ।

ਸੋ ਉਨ੍ਹਾਂ ਨੇ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਈ ਹਜ਼ਾਰ ਵਿਸ਼ਵਾਸੀ ਹਨ ਅਤੇ ਸਭ ਬਿਵਸਥਾ ਦੇ ਲਈ ਗੈਰਤ ਵਾਲੇ ਹਨ।