TSK

TSK · ਰਸੂਲਾਂ ਦੇ ਕਰਤੱਬ 12:21

Treasury of Scripture Knowledge references in ਪੰਜਾਬੀ IRV.

Back to passage

ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ।

ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ।

ਹੁਣ ਤਾਂ ਅਸੀਂ ਆਕੜਬਾਜ਼ਾਂ ਨੂੰ ਧੰਨ ਆਖਦੇ ਹਾਂ ਅਤੇ ਦੁਸ਼ਟ ਸਫ਼ਲ ਹੀ ਹੁੰਦੇ ਹਨ। ਉਹ ਪਰਮੇਸ਼ੁਰ ਨੂੰ ਪਰਤਾ ਕੇ ਵੀ ਛੁਟਕਾਰਾ ਪਾਉਂਦੇ ਹਨ।

¶ ਸੋ ਦੂਜੇ ਦਿਨ ਜਦੋਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ ਅਤੇ ਫੌਜ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਨਾਲ ਕਚਿਹਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ।