ਮਰਕੁਸ 6:11
TSK
‹ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।›
TSK
Treasury of Scripture Knowledge references in ਪੰਜਾਬੀ IRV.
‹ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।›
¶ ਇਕੋਨਿਯੁਮ ਵਿੱਚ ਇਸ ਤਰ੍ਹਾਂ ਹੋਇਆ ਕਿ ਉਹ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ਅਤੇ ਅਜਿਹਾ ਬਚਨ ਸੁਣਾਇਆ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਹੁਤ ਲੋਕਾਂ ਨੇ ਵਿਸ਼ਵਾਸ ਕੀਤਾ।
¶ ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ।
ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।