TSK

TSK · ਰਸੂਲਾਂ ਦੇ ਕਰਤੱਬ 13:7

Treasury of Scripture Knowledge references in ਪੰਜਾਬੀ IRV.

Back to passage

ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖ ਦੀ ਮੂਰਖਤਾਈ ਛਲ ਹੀ ਹੈ।

ਭੋਲਿਆਂ ਲੋਕਾਂ ਦੇ ਹਿੱਸੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।

¶ ਕੌਣ ਬੁੱਧਵਾਨ ਹੈ ਕਿ ਉਹ ਇਹਨਾਂ ਗੱਲਾਂ ਨੂੰ ਸਮਝੇ? ਅਤੇ ਸਮਝ ਵਾਲਾ ਕਿਹੜਾ ਜੋ ਇਹਨਾਂ ਨੂੰ ਜਾਣੇ? ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ, ਅਤੇ ਧਰਮੀ ਉਹਨਾਂ ਦੇ ਵਿੱਚ ਚੱਲਣਗੇ, ਪਰ ਅਪਰਾਧੀ ਉਹਨਾਂ ਦੇ ਵਿੱਚ ਠੋਕਰ ਖਾਣਗੇ।

ਤਦ ਰਾਜਪਾਲ ਨੇ ਜਦੋਂ ਇਹ ਘਟਨਾ ਵੇਖੀ ਤਾਂ ਪ੍ਰਭੂ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਵਿਸ਼ਵਾਸ ਕੀਤਾ।

¶ ਪਰ ਜਦੋਂ ਗਾਲੀਓ ਅਖਾਯਾ ਦਾ ਅਧਿਕਾਰੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾ ਕੇ ਬੋਲੇ,