TSK

TSK · ਰਸੂਲਾਂ ਦੇ ਕਰਤੱਬ 15:39

Treasury of Scripture Knowledge references in ਪੰਜਾਬੀ IRV.

Back to passage

ਸਾਰੇ ਕਮਾਲ ਦਾ ਅੰਤ ਮੈਂ ਵੇਖਿਆ, ਪਰ ਤੇਰੇ ਹੁਕਮ ਬੇਅੰਤ ਹਨ।

¶ ਯੂਸੁਫ਼ ਜਿਸ ਦਾ ਰਸੂਲਾਂ ਨੇ ਬਰਨਬਾਸ ਅਰਥਾਤ ਸ਼ਾਂਤੀ ਦਾ ਪੁੱਤਰ ਨਾਮ ਰੱਖਿਆ ਸੀ ਜਿਹੜਾ ਇੱਕ ਲੇਵੀ ਅਤੇ ਕੁਪਰੁਸ ਦਾ ਰਹਿਣ ਵਾਲਾ ਸੀ।

ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕੁਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਆ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ।

ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ।

ਮੈਂ ਜਾਣਦਾ ਤਾਂ ਹਾਂ ਕਿ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ। ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ, ਪਰ ਭਲਾ ਕਰਨਾ ਹੈ ਨਹੀਂ।

ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ।