TSK

TSK · ਰਸੂਲਾਂ ਦੇ ਕਰਤੱਬ 18:13

Treasury of Scripture Knowledge references in ਪੰਜਾਬੀ IRV.

Back to passage

ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ।

ਪਰ ਜੇ ਇਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਬਿਵਸਥਾ ਦੇ ਵਿਖੇ ਹਨ ਤਾਂ ਤੁਸੀਂ ਆਪ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਗੱਲਾਂ ਦਾ ਨਿਆਈਂ ਬਣਾ।

ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ।