ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ।
TSK
TSK · ਰਸੂਲਾਂ ਦੇ ਕਰਤੱਬ 2:44
Treasury of Scripture Knowledge references in ਪੰਜਾਬੀ IRV.
2 ਕੁਰਿੰਥੀ 8:9
TSK
ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ।
2 ਕੁਰਿੰਥੀ 9:6
TSK
¶ ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ।