¶ ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਤੋਂ ਵਿਦਾ ਹੋ ਕੇ ਜਹਾਜ਼ ਖੋਲ੍ਹ ਦਿੱਤਾ ਤਾਂ ਸਿੱਧੇ ਰਾਹ ਕੋਸ ਨੂੰ ਆਏ ਅਤੇ ਦੂਜੇ ਦਿਨ ਰੋਦੁਸ ਨੂੰ, ਫਿਰ ਉੱਥੋਂ ਪਾਤਰ੍ਹਾਂ ਨੂੰ।