TSK

TSK · ਰਸੂਲਾਂ ਦੇ ਕਰਤੱਬ 21:14

Treasury of Scripture Knowledge references in ਪੰਜਾਬੀ IRV.

Back to passage

ਤਦ ਸਮੂਏਲ ਨੇ ਉਹ ਨੂੰ ਸਾਰਾ ਬਚਨ ਦੱਸ ਦਿੱਤਾ ਅਤੇ ਉਸ ਕੋਲੋਂ ਕੁਝ ਨਾ ਲੁਕਾਇਆ। ਉਹ ਬੋਲਿਆ, ਉਹ ਯਹੋਵਾਹ ਹੀ ਹੈ। ਜੋ ਚਾਹੇ ਸੋ ਕਰੇ।

ਅੱਗੋਂ ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ ਕਿ ਯਹੋਵਾਹ ਦਾ ਬਚਨ ਜੋ ਤੂੰ ਬੋਲਿਆ ਹੈ ਉਹ ਚੰਗਾ ਹੈ, ਕਿਉਂ ਜੋ ਉਸ ਨੇ ਸੋਚਿਆ ਕਿ ਮੇਰੇ ਦਿਨਾਂ ਵਿੱਚ ਤਾਂ ਸ਼ਾਂਤੀ ਅਤੇ ਅਮਨ ਰਹੇਗਾ?

ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ‹ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।›

ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ‹ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ,› ‹ਹੇ ਪਿਤਾ,› ‹ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,› ‹ਤੇਰਾ ਰਾਜ ਆਵੇ,›