¶ ਜਦੋਂ ਪੌਲੁਸ ਨੂੰ ਕਿਲੇ ਦੇ ਅੰਦਰ ਲੈ ਜਾਣ ਲੱਗੇ ਤਾਂ ਉਹ ਨੇ ਸਰਦਾਰ ਨੂੰ ਕਿਹਾ, ਜੇ ਹੁਕਮ ਹੋਵੇ ਤਾਂ ਮੈਂ ਤੇਰੇ ਅੱਗੇ ਕੁਝ ਆਖਾਂ? ਉਹ ਬੋਲਿਆ, ਕੀ, ਤੂੰ ਯੂਨਾਨੀ ਬੋਲੀ ਜਾਣਦਾ ਹੈਂ?