TSK

TSK · ਰਸੂਲਾਂ ਦੇ ਕਰਤੱਬ 21:38

Treasury of Scripture Knowledge references in ਪੰਜਾਬੀ IRV.

Back to passage

‹ਇਸ ਲਈ ਜੇ ਉਹ ਤੁਹਾਨੂੰ ਆਖਣ, ਵੇਖੋ ਉਹ ਉਜਾੜ ਵਿੱਚ ਹੈ ਤਾਂ ਬਾਹਰ ਨਾ ਜਾਣਾ। ਵੇਖੋ ਮਸੀਹ ਅੰਦਰਲੀਆਂ ਕੋਠੜੀਆਂ ਵਿੱਚ ਹੈ ਤਾਂ ਸੱਚ ਨਾ ਮੰਨਣਾ।›

ਜਦ ਸਾਡੀ ਨਿੰਦਿਆ ਕਰਦੇ ਹਨ ਤਾਂ ਅਸੀਂ ਬੇਨਤੀ ਕਰਦੇ ਹਾਂ। ਅਸੀਂ ਹੁਣ ਤੱਕ ਸੰਸਾਰ ਦੇ ਕੂੜੇ ਵਰਗੇ ਅਤੇ ਸਭਨਾਂ ਵਸਤਾਂ ਦੇ ਕੂੜਾ ਕਰਕਟ ਬਣੇ ਹੋਏ ਹਾਂ।