¶ ਅਸੀਂ ਸੂਰ ਤੋਂ ਸਮੁੰਦਰ ਦਾ ਸਫ਼ਰ ਖ਼ਤਮ ਕਰਕੇ, ਤੁਲਮਾਇਸ ਵਿੱਚ ਪਹੁੰਚੇ ਅਤੇ ਭਰਾਵਾਂ ਦੀ ਸੁੱਖ-ਸਾਂਦ ਪੁੱਛ ਕੇ ਇੱਕ ਦਿਨ ਉਨ੍ਹਾਂ ਨਾਲ ਰਹੇ।