TSK

TSK · ਰਸੂਲਾਂ ਦੇ ਕਰਤੱਬ 28:21

Treasury of Scripture Knowledge references in ਪੰਜਾਬੀ IRV.

Back to passage

¶ ਵੇਖੋ, ਉਹ ਜੋ ਤੇਰੇ ਨਾਲ ਕ੍ਰੋਧਿਤ ਹਨ, ਸ਼ਰਮਿੰਦੇ ਹੋਣਗੇ ਅਤੇ ਉਹਨਾਂ ਦੇ ਮੂੰਹ ਕਾਲੇ ਹੋ ਜਾਣਗੇ, ਅਤੇ ਉਹ ਜੋ ਤੇਰੇ ਨਾਲ ਲੜਦੇ ਹਨ ਨਾ ਹੋਇਆਂ ਜਿਹੇ ਹੋ ਕੇ ਨਾਸ ਹੋ ਜਾਣਗੇ।

ਹਰੇਕ ਹਥਿਆਰ ਜੋ ਤੇਰੇ ਵਿਰੁੱਧ ਬਣਾਇਆ ਜਾਵੇ ਨਿਕੰਮਾ ਹੋਵੇਗਾ, ਹਰੇਕ ਜੀਭ ਜੋ ਤੇਰੇ ਵਿਰੁੱਧ ਨਿਆਂ ਲਈ ਉੱਠੇ, ਤੂੰ ਉਸ ਨੂੰ ਦੋਸ਼ੀ ਠਹਿਰਾਵੇਂਗੀ - ਇਹ ਯਹੋਵਾਹ ਦੇ ਦਾਸਾਂ ਦਾ ਅਧਿਕਾਰ ਹੈ, ਅਤੇ ਉਹ ਮੇਰੇ ਕਾਰਨ ਧਰਮੀ ਠਹਿਰਣਗੇ, ਯਹੋਵਾਹ ਦਾ ਵਾਕ ਹੈ।