TSK

TSK · ਰਸੂਲਾਂ ਦੇ ਕਰਤੱਬ 3:4

Treasury of Scripture Knowledge references in ਪੰਜਾਬੀ IRV.

Back to passage

ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, ‹“ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”›

ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ?

ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ।