TSK

TSK · ਰਸੂਲਾਂ ਦੇ ਕਰਤੱਬ 3:7

Treasury of Scripture Knowledge references in ਪੰਜਾਬੀ IRV.

Back to passage

ਅਤੇ ਉਸ ਨੇ ਕੁੜੀ ਦਾ ਹੱਥ ਫੜ੍ਹ ਕੇ ਉਹ ਨੂੰ ਕਿਹਾ ‹“ਤਲੀਥਾ ਕੂਮੀ” › ਜਿਹ ਦਾ ਅਰਥ ਇਹ ਹੈ ਕਿ ‹ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!›

ਯਿਸੂ ਨੇ ਉਸ ਉੱਤੇ ਹੱਥ ਰੱਖੇ ਤਾਂ ਉਸੇ ਸਮੇਂ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ।