ਲੂਕਾ 13:11
TSK
ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ।
TSK
Treasury of Scripture Knowledge references in ਪੰਜਾਬੀ IRV.
ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ।
¶ ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਮਨੁੱਖ ਵੇਖਿਆ। ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਸੀ।
ਅਤੇ ਉੱਥੇ ਐਨਿਯਾਸ ਨਾਮ ਦਾ ਇੱਕ ਮਨੁੱਖ ਉਹ ਨੂੰ ਮਿਲਿਆ ਜਿਹੜਾ ਅੱਠ ਸਾਲਾਂ ਤੋਂ ਅਧਰੰਗ ਦੀ ਬਿਮਾਰੀ ਕਰਕੇ ਮੰਜੇ ਉੱਤੇ ਪਿਆ ਹੋਇਆ ਸੀ।