TSK

TSK · ਰਸੂਲਾਂ ਦੇ ਕਰਤੱਬ 5:6

Treasury of Scripture Knowledge references in ਪੰਜਾਬੀ IRV.

Back to passage

¶ ਤਦ ਮੂਸਾ ਨੇ ਹਾਰੂਨ ਦੇ ਚਾਚੇ ਉੱਜ਼ੀਏਲ ਦੇ ਪੁੱਤਰ ਮੀਸ਼ਾਏਲ ਅਤੇ ਅਲਸਾਫਾਨ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਨੇੜੇ ਆਓ ਅਤੇ ਆਪਣੇ ਭਰਾਵਾਂ ਨੂੰ ਪਵਿੱਤਰ ਸਥਾਨ ਦੇ ਅੱਗੋਂ ਚੁੱਕ ਕੇ ਡੇਰੇ ਤੋਂ ਬਾਹਰ ਲੈ ਜਾਓ।”

ਅਤੇ ਉਨ੍ਹਾਂ ਨੇ ਅਬਸ਼ਾਲੋਮ ਨੂੰ ਲੈ ਕੇ ਜੰਗਲ ਦੇ ਵਿੱਚ ਇੱਕ ਵੱਡੇ ਸਾਰੇ ਟੋਏ ਦੇ ਵਿੱਚ ਸੁੱਟ ਦਿੱਤਾ ਅਤੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾਇਆ ਅਤੇ ਸਾਰਾ ਇਸਰਾਏਲ ਭੱਜ ਕੇ ਆਪੋ ਆਪਣੇ ਡੇਰੇ ਵੱਲ ਗਿਆ।