ਯਹੋਸ਼ੁ 5:15
TSK
ਯਹੋਵਾਹ ਦੇ ਸੈਨਾਪਤੀ ਨੇ ਯਹੋਸ਼ੁਆ ਨੂੰ ਆਖਿਆ ਕਿ ਤੂੰ ਆਪਣੇ ਪੈਰੋਂ ਆਪਣੀ ਜੁੱਤੀ ਲਾਹ ਕਿਉਂ ਜੋ ਜਿੱਥੇ ਤੂੰ ਖੜ੍ਹਾ ਹੈਂ ਉਹ ਥਾਂ ਪਵਿੱਤਰ ਹੈ ਤਾਂ ਯਹੋਸ਼ੁਆ ਨੇ ਉਸੇ ਤਰ੍ਹਾਂ ਹੀ ਕੀਤਾ।
TSK
Treasury of Scripture Knowledge references in ਪੰਜਾਬੀ IRV.
ਯਹੋਵਾਹ ਦੇ ਸੈਨਾਪਤੀ ਨੇ ਯਹੋਸ਼ੁਆ ਨੂੰ ਆਖਿਆ ਕਿ ਤੂੰ ਆਪਣੇ ਪੈਰੋਂ ਆਪਣੀ ਜੁੱਤੀ ਲਾਹ ਕਿਉਂ ਜੋ ਜਿੱਥੇ ਤੂੰ ਖੜ੍ਹਾ ਹੈਂ ਉਹ ਥਾਂ ਪਵਿੱਤਰ ਹੈ ਤਾਂ ਯਹੋਸ਼ੁਆ ਨੇ ਉਸੇ ਤਰ੍ਹਾਂ ਹੀ ਕੀਤਾ।
ਅਤੇ ਅਸੀਂ ਇਹ ਸ਼ਬਦ ਸਵਰਗ ਤੋਂ ਆਉਂਦਾ ਸੁਣਿਆ ਜਿਸ ਵੇਲੇ ਅਸੀਂ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸੀ l