TSK

TSK · ਰਸੂਲਾਂ ਦੇ ਕਰਤੱਬ 8:4

Treasury of Scripture Knowledge references in ਪੰਜਾਬੀ IRV.

Back to passage

‹ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ।›

¶ ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ।

ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਰਹਿ ਕੇ ਹੋਰ ਬਹੁਤਿਆਂ ਦੇ ਨਾਲ ਪ੍ਰਭੂ ਦਾ ਬਚਨ ਸਿਖਾਉਂਦੇ ਅਤੇ ਉਹ ਦੀ ਖੁਸ਼ਖਬਰੀ ਸੁਣਾਉਂਦੇ ਸਨ।