TSK

TSK · ਰਸੂਲਾਂ ਦੇ ਕਰਤੱਬ 9:3

Treasury of Scripture Knowledge references in ਪੰਜਾਬੀ IRV.

Back to passage

ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ,

¶ ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਤੁਰਦੇ-ਤੁਰਦੇ ਦੰਮਿਸ਼ਕ ਦੇ ਨੇੜੇ ਪਹੁੰਚਿਆ ਤਾਂ ਦੁਪਹਿਰ ਦੇ ਵੇਲੇ ਚੁਫ਼ੇਰੇ ਅਚਾਨਕ ਅਕਾਸ਼ ਤੋਂ ਵੱਡੀ ਜੋਤ ਚਮਕੀ।

ਅਤੇ ਸਭ ਦੇ ਪਿੱਛੋਂ ਮੈਨੂੰ ਵੀ ਦਰਸ਼ਣ ਦਿੱਤਾ ਜਿਵੇਂ ਇੱਕ ਅਧੂਰੇ ਜੰਮੇ ਨੂੰ।

ਅਤੇ ਉਸ ਨਗਰੀ ਨੂੰ ਸੂਰਜ ਦੀ ਕੁਝ ਲੋੜ ਨਹੀਂ, ਨਾ ਚੰਦਰਮਾ ਦੀ ਕਿ ਉਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ।