TSK

TSK · ਰਸੂਲਾਂ ਦੇ ਕਰਤੱਬ 9:33

Treasury of Scripture Knowledge references in ਪੰਜਾਬੀ IRV.

Back to passage

¶ ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ

‹ਫੇਰ ਭਲਾ, ਇਹ ਔਰਤ ਜੋ ਅਬਰਾਹਾਮ ਦੀ ਸੰਤਾਨ ਵਿੱਚੋਂ ਹੈ, ਜਿਸ ਨੂੰ ਸ਼ੈਤਾਨ ਨੇ ਵੇਖੋ ਅਠਾਰਾਂ ਸਾਲਾਂ ਤੋਂ ਬੰਨ੍ਹ ਰੱਖਿਆ ਸੀ, ਇਸ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਯੋਗ ਨਹੀਂ ਸੀ?›

¶ ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਮਨੁੱਖ ਵੇਖਿਆ। ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਸੀ।

ਅਤੇ ਲੋਕ ਇੱਕ ਜਮਾਂਦਰੂ ਲੰਗੜੇ ਨੂੰ ਚੁੱਕੀ ਲਈ ਆ ਰਹੇ ਸਨ, ਜਿਸ ਨੂੰ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜਿਹੜਾ ਸੋਹਣਾ ਅਖਵਾਉਂਦਾ ਹੈਂ, ਬਿਠਾ ਦਿੰਦੇ ਸਨ, ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ।

¶ ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ।