TSK

TSK · ਦਾਨੀਏਲ 1:5

Treasury of Scripture Knowledge references in ਪੰਜਾਬੀ IRV.

Back to passage

ਸ਼ਾਊਲ ਨੇ ਯੱਸੀ ਨੂੰ ਆਖ ਭੇਜਿਆ ਦਾਊਦ ਨੂੰ ਮੇਰੀ ਸੇਵਾ ਵਿੱਚ ਰਹਿਣ ਦੇ ਕਿਉਂ ਜੋ ਮੈਂ ਉਸ ਤੋਂ ਬਹੁਤ ਪ੍ਰਸੰਨ ਹਾਂ।

ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ।

ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ!

ਪਰ ਦਾਨੀਏਲ ਨੇ ਆਪਣੇ ਮਨ ਵਿੱਚ ਇਹ ਫ਼ੈਸਲਾ ਕੀਤਾ ਕਿ ਉਹ ਆਪਣੇ ਆਪ ਨੂੰ ਰਾਜੇ ਦੇ ਸੁਆਦਲੇ ਭੋਜਨ ਅਤੇ ਉਹ ਦੀ ਸ਼ਰਾਬ ਪੀ ਕੇ ਅਸ਼ੁੱਧ ਨਹੀਂ ਕਰੇਗਾ। ਇਸ ਲਈ ਉਸ ਨੇ ਖੁਸਰਿਆਂ ਦੇ ਪ੍ਰਧਾਨ ਦੇ ਅੱਗੇ ਬੇਨਤੀ ਕੀਤੀ ਜੋ ਉਹ ਨੂੰ ਆਪਣੇ ਆਪ ਨੂੰ ਅਸ਼ੁੱਧ ਕਰਨ ਤੋਂ ਮੁਆਫ਼ ਕੀਤਾ ਜਾਵੇ।

‹ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇ,›

‹ਸਾਡੀ ਰੋਜ਼ ਦੀ ਰੋਟੀ ਸਾਨੂੰ ਦਿਓ।›