TSK

TSK · ਦਾਨੀਏਲ 11:20

Treasury of Scripture Knowledge references in ਪੰਜਾਬੀ IRV.

Back to passage

¶ ਅਤੇ ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਊਨ ਨੂੰ ਦੇ ਦਿੱਤਾ ਪਰ ਉਸ ਦੇ ਦੇਸ ਉੱਤੇ ਫ਼ਿਰਊਨ ਦੇ ਹੁਕਮ ਅਨੁਸਾਰ ਕਰ ਲਾ ਦਿੱਤਾ। ਉਸ ਨੇ ਦੇਸ ਦੇ ਹਰ ਮਨੁੱਖ ਤੋਂ ਉਸ ਦੇ ਕਰ ਦੇ ਅਨੁਸਾਰ ਚਾਂਦੀ ਤੇ ਸੋਨਾ ਲਿਆ ਕਿ ਉਹ ਫ਼ਿਰਊਨ ਨਕੋਹ ਨੂੰ ਦੇਵੇ।

¶ ਪਿੱਤਲ ਦੀ ਥਾਂ ਮੈਂ ਸੋਨਾ ਅਤੇ ਲੋਹੇ ਦੀ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ ਲਿਆਵਾਂਗਾ, ਮੈਂ ਸ਼ਾਂਤੀ ਨੂੰ ਤੇਰਾ ਹਾਕਮ ਅਤੇ ਸੁੱਖ ਨੂੰ ਤੇਰਾ ਧਰਮ ਬਣਾਵਾਂਗਾ।

¶ ਫਿਰ ਉਹ ਦੇ ਥਾਂ ਇੱਕ ਪਖੰਡੀ ਉੱਠੇਗਾ ਜਿਸ ਨੂੰ ਉਹ ਪਾਤਸ਼ਾਹ ਦੀ ਪਤ ਨਾ ਦੇਣਗੇ ਪਰ ਉਹ ਬਚਾਓ ਦੇ ਵੇਲੇ ਆਵੇਗਾ ਲੱਲੋ-ਪੱਤੋ ਕਰ ਕੇ ਰਾਜ ਲੈ ਲਵੇਗਾ।