TSK

TSK · ਦਾਨੀਏਲ 12:8

Treasury of Scripture Knowledge references in ਪੰਜਾਬੀ IRV.

Back to passage

ਹੁਣ ਜੋ ਕੁਝ ਤੇਰੇ ਲੋਕਾਂ ਉੱਤੇ ਆਖਰੀ ਦਿਨਾਂ ਵਿੱਚ ਬੀਤੇਗਾ, ਮੈਂ ਤੈਨੂੰ ਦੱਸਣ ਲਈ ਆਇਆ ਹਾਂ ਕਿਉਂ ਜੋ ਇਹ ਦਰਸ਼ਣ ਪੂਰਾ ਹੋਣ ਵਿੱਚ ਬਹੁਤ ਸਾਰੇ ਦਿਨ ਬਾਕੀ ਹਨ।

ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਤੇ ਜਿਹੜੀਆਂ ਗੱਲਾਂ ਦੱਸੀਆਂ ਜਾਂਦੀਆਂ ਸਨ, ਉਹ ਉਨ੍ਹਾਂ ਨੂੰ ਸਮਝ ਨਾ ਸਕੇ।

ਉਸ ਨੇ ਉਨ੍ਹਾਂ ਨੂੰ ਆਖਿਆ, ‹ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।›