All books in ਪੰਜਾਬੀ IRV

ਦਾਨੀਏਲ 2

ਪੰਜਾਬੀ IRV · verse 45

12 chapters

ਪੰਜਾਬੀ IRV / ਦਾਨੀਏਲ / Chapter 2

ਪੰਜਾਬੀ IRV · verse 45

ਜਿਵੇਂ ਤੁਸੀਂ ਵੇਖਿਆ ਜੋ ਉਹ ਪੱਥਰ ਬਿਨ੍ਹਾਂ ਹੱਥ ਲਾਏ ਪਰਬਤ ਵਿੱਚੋਂ ਵੱਢ ਕੇ ਕੱਢਿਆ ਗਿਆ ਅਤੇ ਉਹ ਨੇ ਲੋਹੇ, ਪਿੱਤਲ, ਮਿੱਟੀ, ਚਾਂਦੀ ਤੇ ਸੋਨੇ ਨੂੰ ਚੂਰ-ਚੂਰ ਕੀਤਾ, ਉਸੇ ਤਰ੍ਹਾਂ ਮਹਾਨ ਪਰਮੇਸ਼ੁਰ ਨੇ ਰਾਜੇ ਨੂੰ ਵਿਖਾਇਆ ਹੈ ਕਿ ਇਸ ਤੋਂ ਮਗਰੋਂ ਕੀ ਕੁਝ ਹੋਣ ਵਾਲਾ ਹੈ, ਇਹ ਸੁਫ਼ਨਾ ਪੱਕਾ ਹੈ ਤੇ ਉਹ ਦਾ ਅਰਥ ਵੀ ਯਕੀਨਨ ਹੈ।