TSK

TSK · ਦਾਨੀਏਲ 3:14

Treasury of Scripture Knowledge references in ਪੰਜਾਬੀ IRV.

Back to passage

ਪਰ ਜਿਹੜਾ ਛੈਹ ਕੇ ਨਾ ਬੈਠਾ ਹੋਵੇ ਅਤੇ ਪਰਮੇਸ਼ੁਰ ਨੇ ਉਸ ਨੂੰ ਉਹ ਦੇ ਹੱਥ ਵਿੱਚ ਆਉਣ ਦਿੱਤਾ ਹੋਵੇ ਤਾਂ ਮੈਂ ਤੇਰੇ ਲਈ ਇੱਕ ਸਥਾਨ ਠਹਿਰਾਵਾਂਗਾ ਜਿੱਥੇ ਨੂੰ ਉਹ ਨੱਠ ਜਾਵੇ।

ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ-ਬੱਕੇ ਰਹਿ ਗਏ!।

ਅਖ਼ੀਰ ਨੂੰ ਦਾਨੀਏਲ ਜਿਸ ਦਾ ਨਾਮ ਮੇਰੇ ਦੇਵਤੇ ਦੇ ਨਾਮ ਦੇ ਅਨੁਸਾਰ ਬੇਲਟਸ਼ੱਸਰ ਹੈ, ਮੇਰੇ ਹਜ਼ੂਰ ਆਇਆ ਅਤੇ ਉਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ, ਸੋ ਮੈਂ ਉਹ ਦੇ ਅੱਗੇ ਸੁਫ਼ਨਾ ਸੁਣਾਇਆ ਤੇ ਆਖਿਆ,