TSK

TSK · ਦਾਨੀਏਲ 3:30

Treasury of Scripture Knowledge references in ਪੰਜਾਬੀ IRV.

Back to passage

ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ।

ਤਦ ਦਾਨੀਏਲ ਨੇ ਰਾਜੇ ਅੱਗੇ ਬੇਨਤੀ ਕੀਤੀ ਅਤੇ ਉਹ ਨੇ ਸ਼ਦਰਕ, ਮੇਸ਼ਕ ਤੇ ਅਬੇਦਨਗੋ ਨੂੰ ਬਾਬਲ ਦੇ ਸੂਬੇ ਦੇ ਵਿਹਾਰਾਂ ਉੱਤੇ ਨਿਯੁਕਤ ਕੀਤਾ ਪਰ ਦਾਨੀਏਲ ਰਾਜੇ ਦੇ ਦਰਬਾਰ ਵਿੱਚ ਹੀ ਰਿਹਾ।

‹ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।”›