TSK

TSK · ਦਾਨੀਏਲ 4:10

Treasury of Scripture Knowledge references in ਪੰਜਾਬੀ IRV.

Back to passage

¶ ਵੇਖੋ, ਪ੍ਰਭੂ ਸੈਨਾਂ ਦਾ ਯਹੋਵਾਹ, ਭਿਆਨਕ ਤਰੀਕੇ ਨਾਲ ਟਹਿਣੀਆਂ ਨੂੰ ਛਾਂਗੇਗਾ, ਲੰਮੇ ਕੱਦ ਦੇ ਵੱਢੇ ਜਾਣਗੇ, ਅਤੇ ਜਿਹੜੇ ਉੱਚੇ ਹਨ, ਉਹ ਨੀਵੇਂ ਕੀਤੇ ਜਾਣਗੇ।

ਵੇਖ, ਅੱਸ਼ੂਰੀ ਲਬਾਨੋਨ ਵਿੱਚ ਦਿਆਰ ਸੀ, ਜਿਸ ਦੀਆਂ ਟਹਿਣੀਆਂ ਸੁੰਦਰ ਸਨ ਅਤੇ ਸੰਘਣੀ ਛਾਂ ਵਾਲਾ ਸੀ, ਉਹ ਦਾ ਕੱਦ ਉੱਚਾ ਸੀ ਅਤੇ ਉਹ ਦੀ ਟੀਸੀ ਸੰਘਣੀਆਂ ਟਹਿਣੀਆਂ ਵਿਚਕਾਰ ਖੜੀ ਸੀ।

ਉਹ ਰੁੱਖ ਜੋ ਤੁਸੀਂ ਦੇਖਿਆ ਜੋ ਉਹ ਵਧਿਆ ਤੇ ਤਕੜਾ ਹੋਇਆ ਜਿਸ ਦੀ ਚੋਟੀ ਅਕਾਸ਼ ਤੱਕ ਪਹੁੰਚੀ ਤੇ ਉਹ ਧਰਤੀ ਦੇ ਕੰਢਿਆਂ ਤੱਕ ਵਿਖਾਈ ਦਿੰਦਾ ਸੀ।