TSK

TSK · ਦਾਨੀਏਲ 6:11

Treasury of Scripture Knowledge references in ਪੰਜਾਬੀ IRV.

Back to passage

ਜਿਵੇਂ ਬੱਬਰ ਸ਼ੇਰ ਆਪਣੇ ਘੁਰਨੇ ਵਿੱਚ, ਉਸੇ ਤਰ੍ਹਾਂ ਉਹ ਆਪਣੇ ਗੁਪਤ ਥਾਵਾਂ ਵਿੱਚ ਬੈਠਾ ਰਹਿੰਦਾ ਹੈ, ਉਹ ਮਸਕੀਨਾਂ ਨੂੰ ਫੜ੍ਹਨ ਲਈ ਛਹਿ ਵਿੱਚ ਬੈਠਦਾ ਹੈ, ਉਹ ਮਸਕੀਨ ਨੂੰ ਆਪਣੇ ਜਾਲ਼ ਵਿੱਚ ਫੜ੍ਹ ਲੈਂਦਾ ਹੈ।

ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਕਿ ਉਹ ਨੂੰ ਜਾਨੋਂ ਮਾਰੇ।

¶ ਤੁਸੀਂ ਜਿਹੜੇ ਤਲਵਾਰ ਤੋਂ ਬਚ ਗਏ ਹੋ, ਤੁਸੀਂ ਜਾਓ ਅਤੇ ਨਾ ਖਲੋਵੋ! ਯਹੋਵਾਹ ਨੂੰ ਦੂਰੋਂ ਯਾਦ ਕਰੋ, ਯਰੂਸ਼ਲਮ ਤੁਹਾਡੇ ਦਿਲਾਂ ਉੱਤੇ ਆਵੇ।