TSK

TSK · ਬਿਵਸਥਾ 15:21

Treasury of Scripture Knowledge references in ਪੰਜਾਬੀ IRV.

Back to passage

ਤਾਂ ਤੁਸੀਂ ਆਪਣੇ ਸਵੀਕਾਰੇ ਜਾਣ ਲਈ ਬਲ਼ਦਾਂ, ਜਾਂ ਭੇਡਾਂ ਜਾਂ ਬੱਕਰੀਆਂ ਵਿੱਚੋਂ ਇੱਕ ਦੋਸ਼ ਰਹਿਤ ਨਰ ਚੜ੍ਹਾਓ।

ਜਿਸ ਕਿਸੇ ਬਲ਼ਦ ਜਾਂ ਬੱਕਰੇ ਦਾ ਕੋਈ ਅੰਗ ਵੱਧ ਜਾਂ ਘੱਟ ਹੋਵੇ, ਉਸ ਨੂੰ ਤੁਸੀਂ ਆਪਣੀ ਖੁਸ਼ੀ ਦੀ ਭੇਟ ਕਰਕੇ ਚੜ੍ਹਾ ਸਕਦੇ ਹੋ, ਪਰ ਸੁੱਖਣਾ ਪੂਰੀ ਕਰਨ ਲਈ ਉਸ ਨੂੰ ਸਵੀਕਾਰ ਨਾ ਕੀਤਾ ਜਾਵੇਗਾ।

ਤੁਸੀਂ ਮੇਰੀ ਜਗਵੇਦੀ ਉੱਤੇ ਭਰਿਸ਼ਟ ਰੋਟੀਆਂ ਚੜ੍ਹਾਉਂਦੇ ਹੋ ਅਤੇ ਤੁਸੀਂ ਆਖਦੇ ਹੋ, ਅਸੀਂ ਕਿਵੇਂ ਤੈਨੂੰ ਭਰਿਸ਼ਟ ਕੀਤਾ? ਤੁਹਾਡੇ ਇਹ ਆਖਣ ਵਿੱਚ ਕਿ ਯਹੋਵਾਹ ਦੀ ਮੇਜ਼ ਤਾਂ ਤੁੱਛ ਹੈ