1 ਇਤ 5:2
TSK
ਯਹੂਦਾਹ ਆਪਣੇ ਭਰਾਵਾਂ ਨਾਲੋਂ ਬਲਵਾਨ ਸੀ ਅਤੇ ਉਸ ਤੋਂ ਪ੍ਰਧਾਨ ਨਿੱਕਲਿਆ ਪਰ ਪਹਿਲੌਠਾ ਹੋਣ ਦਾ ਹੱਕ ਯੂਸੁਫ਼ ਦਾ ਸੀ
TSK
Treasury of Scripture Knowledge references in ਪੰਜਾਬੀ IRV.
ਯਹੂਦਾਹ ਆਪਣੇ ਭਰਾਵਾਂ ਨਾਲੋਂ ਬਲਵਾਨ ਸੀ ਅਤੇ ਉਸ ਤੋਂ ਪ੍ਰਧਾਨ ਨਿੱਕਲਿਆ ਪਰ ਪਹਿਲੌਠਾ ਹੋਣ ਦਾ ਹੱਕ ਯੂਸੁਫ਼ ਦਾ ਸੀ
ਉਹ ਦੇ ਉਸ ਵਿੱਚੋਂ ਪੁੱਤਰ ਜੰਮੇ ਅਰਥਾਤ ਯਊਸ਼, ਸ਼ਮਰਯਾਹ ਅਤੇ ਜ਼ਾਹਮ
ਅਤੇ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਚਾਂਦੀ ਸੋਨਾ ਅਤੇ ਬਹੁਮੁੱਲੀਆਂ ਚੀਜ਼ਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਵਿੱਚ ਗੜਾਂ ਵਾਲੇ ਸ਼ਹਿਰ ਸਣੇ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ ਕਿਉਂ ਜੋ ਉਹ ਪਹਿਲੌਠਾ ਪੁੱਤਰ ਸੀ
¶ ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ।