TSK

TSK · ਬਿਵਸਥਾ 21:9

Treasury of Scripture Knowledge references in ਪੰਜਾਬੀ IRV.

Back to passage

ਤੁਸੀਂ ਉਸ ਨੂੰ ਨਾ ਖਾਇਓ ਤਾਂ ਜੋ ਇਹ ਕੰਮ ਕਰਨ ਨਾਲ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਠੀਕ ਹੈ, ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਭਲਾ ਹੋਵੇ।

ਤਾਂ ਉਸ ਦੇ ਸ਼ਹਿਰ ਬਜ਼ੁਰਗ ਕਿਸੇ ਨੂੰ ਭੇਜ ਕੇ ਉਸ ਨੂੰ ਉੱਥੋਂ ਮੋੜ ਲਿਆਉਣ ਅਤੇ ਉਸ ਨੂੰ ਲਹੂ ਦਾ ਬਦਲਾ ਲੈਣ ਵਾਲੇ ਦੇ ਹੱਥ ਵਿੱਚ ਸੌਂਪ ਦੇਣ ਤਾਂ ਜੋ ਉਹ ਮਾਰਿਆ ਜਾਵੇ

ਤਦ ਯਹੋਵਾਹ ਨੇ ਯੇਹੂ ਨੂੰ ਆਖਿਆ, ਇਸ ਲਈ ਕਿ ਤੂੰ ਉਹ ਕੰਮ ਕਰਕੇ ਜੋ ਮੇਰੀ ਨਿਗਾਹ ਵਿੱਚ ਚੰਗਾ ਸੀ, ਇਹ ਭਲਿਆਈ ਕੀਤੀ ਹੈ ਅਤੇ ਅਹਾਬ ਦੇ ਘਰਾਣੇ ਨਾਲ ਮੇਰੇ ਮਨ ਦੀ ਇੱਛਾ ਅਨੁਸਾਰ ਵਰਤਾਵਾ ਕੀਤਾ, ਤੇਰੇ ਪੁੱਤਰ ਚੌਥੀ ਪੀੜ੍ਹੀ ਤੱਕ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ।