TSK

TSK · ਅਫ਼ਸੀਆਂ 6:21

Treasury of Scripture Knowledge references in ਪੰਜਾਬੀ IRV.

Back to passage

ਇਸੇ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਿਆ, ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਅਤੇ ਵਿਸ਼ਵਾਸਯੋਗ ਪੁੱਤਰ ਹੈ। ਉਹ ਮੇਰਾ ਵਰਤਾਵਾ ਜੋ ਮਸੀਹ ਵਿੱਚ ਹੈ ਤੁਹਾਨੂੰ ਚੇਤੇ ਕਰਾਵੇਗਾ, ਜਿਸ ਤਰ੍ਹਾਂ ਮੈਂ ਸਭਨੀਂ ਥਾਈਂ ਹਰੇਕ ਕਲੀਸਿਯਾ ਵਿੱਚ ਉਪਦੇਸ਼ ਦਿੰਦਾ ਹਾਂ।

ਜਿਵੇਂ ਤੁਸੀਂ ਸਾਡੇ ਸਹਿਕਰਮੀ ਪਿਆਰੇ ਇਪਫ਼ਰਾਸ ਤੋਂ ਸਿੱਖਿਆ, ਜਿਹੜਾ ਸਾਡੇ ਲਈ ਮਸੀਹ ਦਾ ਵਿਸ਼ਵਾਸਯੋਗ ਸੇਵਕ ਹੈ।

¶ ਜੇ ਤੂੰ ਭਾਈਆਂ ਨੂੰ ਇਹ ਗੱਲਾਂ ਸਿਖਾਵੇਂ, ਤਾਂ ਤੂੰ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ, ਵਿਸ਼ਵਾਸ ਦੀਆਂ ਗੱਲਾਂ ਅਤੇ ਉਹ ਖਰੀ ਸਿੱਖਿਆ ਜਿਸ ਨੂੰ ਤੂੰ ਮੰਨਦਾ ਆਇਆ ਹੈ, ਉਸ ਵਿੱਚ ਬਣਿਆ ਰਹਿ।

¶ ਜਦੋਂ ਮੈਂ ਅਰਤਿਮਿਸ ਜਾਂ ਤੁਖਿਕੁਸ ਨੂੰ ਤੇਰੇ ਕੋਲ ਭੇਜਾਂ ਤਾਂ ਤੂੰ ਨਿਕੁਪੁਲਿਸ ਵਿੱਚ ਮੇਰੇ ਕੋਲ ਆਉਣ ਦਾ ਜਤਨ ਕਰੀਂ ਕਿਉਂ ਜੋ ਮੈਂ ਉੱਥੇ ਸਿਆਲ ਕੱਟਣ ਦਾ ਇਰਾਦਾ ਕੀਤਾ ਹੈ।

¶ ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਵਫ਼ਾਦਾਰ ਭਾਈ ਹੈ ਥੋੜ੍ਹੇ ਵਿੱਚ ਲਿਖ ਕੇ ਉਪਦੇਸ਼ ਦੀ ਗਵਾਹੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹ ਹੀ ਹੈ, ਉਸ ਦੇ ਉੱਤੇ ਤੁਸੀਂ ਖੜੇ ਹੋ