TSK

TSK · ਕੂਚ 16:21

Treasury of Scripture Knowledge references in ਪੰਜਾਬੀ IRV.

Back to passage

ਹੇ ਆਲਸੀ, ਤੂੰ ਕੀੜੀ ਕੋਲ ਜਾ, ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ,

¶ ਆਪਣੀ ਜੁਆਨੀ ਦੇ ਦਿਨਾਂ ਵਿੱਚ ਆਪਣੇ ਸਿਰਜਣਹਾਰ ਨੂੰ ਯਾਦ ਰੱਖ, ਇਸ ਤੋਂ ਪਹਿਲਾਂ ਕਿ ਉਹ ਮਾੜੇ ਦਿਨ ਆਉਣ ਅਤੇ ਉਹ ਸਾਲ ਨੇੜੇ ਪਹੁੰਚਣ ਜਿਨ੍ਹਾਂ ਵਿੱਚ ਤੂੰ ਆਖੇਂਗਾ, ਇਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਮਿਲਦੀ,

ਤਦ ਯਿਸੂ ਨੇ ਕਿਹਾ ‹“ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।›