TSK

TSK · ਕੂਚ 21:23

Treasury of Scripture Knowledge references in ਪੰਜਾਬੀ IRV.

Back to passage

ਸੱਟ ਦੇ ਬਦਲੇ ਸੱਟ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਜਿਵੇਂ ਉਸ ਨੇ ਕਿਸੇ ਮਨੁੱਖ ਨੂੰ ਸੱਟ ਮਾਰੀ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ।

ਤੁਸੀਂ ਬਿਲਕੁਲ ਤਰਸ ਨਾ ਖਾਇਓ: ਜਾਨ ਦੇ ਬਦਲੇ ਜਾਨ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ ਅਤੇ ਪੈਰ ਦੇ ਬਦਲੇ ਪੈਰ।