TSK

TSK · ਕੂਚ 25:21

Treasury of Scripture Knowledge references in ਪੰਜਾਬੀ IRV.

Back to passage

ਤੂੰ ਉਸ ਸੰਦੂਕ ਵਿੱਚ ਉਹ ਸਾਖੀ ਰੱਖੀਂ ਜਿਹੜੀ ਮੈਂ ਤੈਨੂੰ ਦੇਵਾਂਗਾ।

ਉਹ ਉਸ ਧੂਪ ਨੂੰ ਯਹੋਵਾਹ ਦੇ ਅੱਗੇ ਅੱਗ ਦੇ ਉੱਤੇ ਪਾਵੇ, ਤਾਂ ਜੋ ਧੂਪ ਦਾ ਧੂੰਆਂ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ, ਢੱਕ ਲਵੇ, ਤਾਂ ਜੋ ਉਹ ਮਰ ਨਾ ਜਾਵੇ।

ਸੰਦੂਕ ਵਿੱਚ ਉਨ੍ਹਾਂ ਦੋਹਾਂ ਪੱਥਰਾਂ ਦੀਆਂ ਫੱਟੀਆਂ ਤੋਂ ਬਿਨਾਂ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਉੱਥੇ ਹੋਰੇਬ ਵਿੱਚ ਰੱਖੀਆਂ ਸਨ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲੇ ਸਨ।