TSK

TSK · ਕੂਚ 39:28

Treasury of Scripture Knowledge references in ਪੰਜਾਬੀ IRV.

Back to passage

ਜਿਹੜੇ ਬਸਤ੍ਰ ਉਹ ਬਣਾਉਣ ਸੋ ਇਹ ਹਨ - ਇੱਕ ਸੀਨੇ ਬੰਦ, ਇੱਕ ਏਫ਼ੋਦ, ਇੱਕ ਚੋਗਾ ਅਤੇ ਇੱਕ ਕੱਢਿਆ ਹੋਇਆ ਕੁੜਤਾ, ਇੱਕ ਅਮਾਮਾ ਅਤੇ ਇੱਕ ਪੇਟੀ ਸੋ ਇਹ ਪਵਿੱਤਰ ਬਸਤ੍ਰ ਤੇਰੇ ਭਰਾ ਹਾਰੂਨ ਅਤੇ ਉਹ ਦੇ ਪੁੱਤਰਾਂ ਲਈ ਬਣਾਉਣ ਤਾਂ ਜੋ ਉਹ ਮੇਰੇ ਲਈ ਜਾਜਕਾਂ ਦਾ ਕੰਮ ਕਰਨ।

ਤੂੰ ਮਹੀਨ ਕਤਾਨ ਦਾ ਕੁੜਤਾ ਕੱਢੀਂ ਅਤੇ ਤੂੰ ਮਹੀਨ ਕਤਾਨ ਦਾ ਅਮਾਮਾ ਬਣਾਈਂ ਅਤੇ ਇੱਕ ਪੇਟੀ ਕਸੀਦੇਕਾਰ ਦੇ ਕੰਮ ਦੀ ਬਣਾਈਂ।

ਉਹ ਆਪਣੇ ਸਿਰਾਂ ਉੱਤੇ ਕਤਾਨੀ ਅਮਾਮੇ ਅਤੇ ਲੱਕ ਤੇ ਕਤਾਨੀ ਪਜਾਮੇ ਪਹਿਨਣਗੇ। ਜਿਹੜੀ ਵਸਤੂ ਪਸੀਨੇ ਦਾ ਕਾਰਨ ਹੋਵੇ ਆਪਣੇ ਲੱਕ ਤੇ ਨਾ ਬੰਨ੍ਹਣ।