ਕੂਚ 36:8
TSK
¶ ਤਾਂ ਉਨ੍ਹਾਂ ਸਾਰਿਆਂ ਬੁੱਧਵਾਨਾਂ ਨੇ ਜਿਹੜੇ ਇਹ ਕੰਮ ਕਰਦੇ ਸਨ ਡੇਰੇ ਦੇ ਦਸ ਪਰਦੇ ਉਣੀ ਹੋਈ ਮਹੀਨ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਏ। ਉਸ ਨੇ ਉਨ੍ਹਾਂ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ।