¶ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ ਕਿ
TSK
TSK · ਕੂਚ 39:32
Treasury of Scripture Knowledge references in ਪੰਜਾਬੀ IRV.
¶ ਉਹ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਉਣ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਹੋਵੇ।
ਅਰਥਾਤ ਮੰਡਲੀ ਦਾ ਤੰਬੂ ਅਤੇ ਸਾਖੀ ਦਾ ਸੰਦੂਕ ਅਤੇ ਪ੍ਰਾਸਚਿਤ ਦਾ ਸਰਪੋਸ਼ ਜਿਹੜਾ ਉਹ ਦੇ ਉੱਤੇ ਹੈ ਅਤੇ ਤੰਬੂ ਦਾ ਸਾਰਾ ਸਮਾਨ
¶ ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਜਿਹੜੀ ਗੱਲ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਉਹ ਇਹ ਹੈ
ਤਾਂ ਉਹ ਡੇਰਾ ਮੂਸਾ ਕੋਲ ਲਿਆਏ ਅਰਥਾਤ ਤੰਬੂ ਅਤੇ ਉਸ ਦਾ ਸਾਰਾ ਸਮਾਨ, ਉਸ ਦੀਆਂ ਕੁੰਡੀਆਂ, ਉਸ ਦੇ ਫੱਟੇ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਅਤੇ ਉਸ ਦੀਆਂ ਚੀਥੀਆਂ
¶ ਫੇਰ ਯਹੋਵਾਹ ਮੂਸਾ ਨੂੰ ਬੋਲਿਆ ਕਿ
ਅਰਥਾਤ ਜਦ ਉਹ ਸਾਖੀ ਦੇ ਤੰਬੂ ਵਿੱਚ ਜਾਂਦੇ ਅਤੇ ਜਦ ਉਹ ਜਗਵੇਦੀ ਦੇ ਨੇੜੇ ਆਉਂਦੇ ਸਨ ਤਾਂ ਉਹ ਅਸ਼ਨਾਨ ਕਰਦੇ ਹੁੰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ਗੇਰਸ਼ੋਨੀਆਂ ਦੀ ਜ਼ਿੰਮੇਵਾਰੀ ਵਿੱਚ, ਮਿਲਾਪ ਵਾਲੇ ਤੰਬੂ ਵਿੱਚ ਡੇਰਾ ਅਤੇ ਤੰਬੂ, ਉਹ ਦਾ ਪਰਦਾ ਅਤੇ ਮੰਡਲੀ ਦੇ ਦਰਵਾਜ਼ੇ ਦਾ ਪਰਦਾ ਹੋਣ।
ਅਤੇ ਜੋ ਵਸਤਾਂ ਮਰਾਰੀਆਂ ਨੂੰ ਦੇਖਭਾਲ ਲਈ ਦਿੱਤੀਆਂ ਗਈਆਂ ਉਹਨਾਂ ਦੀ ਰਖਵਾਲੀ ਕਰਨ, ਡੇਰੇ ਦੀਆਂ ਫੱਟੀਆਂ, ਉਸ ਦੇ ਕੁੰਡੇ ਉਸ ਦੀਆਂ ਥੰਮ੍ਹੀਆਂ, ਉਸ ਦੇ ਕਬਜ਼ੇ ਅਤੇ ਉਸ ਦਾ ਸਾਰਾ ਸਮਾਨ ਅਤੇ ਉਸ ਦੀ ਸਾਰੀ ਸੇਵਾ ਹੋਣ।
ਜੋ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਤੁਸੀਂ ਉਨ੍ਹਾਂ ਦੀ ਪਾਲਣਾ ਕਰਿਓ, ਨਾ ਤਾਂ ਉਸ ਵਿੱਚ ਕੁਝ ਵਧਾਇਓ ਅਤੇ ਨਾ ਹੀ ਉਸ ਵਿੱਚੋਂ ਕੁਝ ਘਟਾਇਓ।
ਗਿਆਰਵੇਂ ਸਾਲ ਦੇ ਬੂਲ ਦੇ ਮਹੀਨੇ ਵਿੱਚ ਜੋ ਅੱਠਵਾਂ ਮਹੀਨਾ ਹੈ, ਉਹ ਭਵਨ ਉਹ ਦੇ ਸਾਰੇ ਕੰਮ ਸਮੇਤ ਅਤੇ ਉਹ ਦੀ ਸਾਰੀ ਡੌਲ ਦੇ ਸਮਾਨ ਸੰਪੂਰਨ ਹੋਇਆ। ਉਸ ਨੇ ਉਹ ਨੂੰ ਸੱਤਾਂ ਸਾਲਾਂ ਵਿੱਚ ਬਣਾਇਆ।
ਦਾਊਦ ਬੋਲਿਆ, ਇਹ ਸੱਭੇ ਲਿਖਤ ਨਾਲ ਯਹੋਵਾਹ ਨੇ ਆਪਣੇ ਹੱਥ ਦੇ ਰਾਹੀਂ ਜੋ ਮੇਰੇ ਉੱਤੇ ਸੀ ਇਸ ਨਕਸ਼ੇ ਦੇ ਸਾਰੇ ਕੰਮ ਮੈਨੂੰ ਸਿਖਾਏ
ਜਿਹੜਾ ਆਪਣੇ ਨਿਯੁਕਤ ਕਰਨ ਵਾਲਿਆਂ ਦੇ ਹੱਕ ਵਿੱਚ ਵਫ਼ਾਦਾਰ ਸੀ, ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ।