TSK

TSK · ਕੂਚ 39:8

Treasury of Scripture Knowledge references in ਪੰਜਾਬੀ IRV.

Back to passage

ਜਿਹੜੇ ਬਸਤ੍ਰ ਉਹ ਬਣਾਉਣ ਸੋ ਇਹ ਹਨ - ਇੱਕ ਸੀਨੇ ਬੰਦ, ਇੱਕ ਏਫ਼ੋਦ, ਇੱਕ ਚੋਗਾ ਅਤੇ ਇੱਕ ਕੱਢਿਆ ਹੋਇਆ ਕੁੜਤਾ, ਇੱਕ ਅਮਾਮਾ ਅਤੇ ਇੱਕ ਪੇਟੀ ਸੋ ਇਹ ਪਵਿੱਤਰ ਬਸਤ੍ਰ ਤੇਰੇ ਭਰਾ ਹਾਰੂਨ ਅਤੇ ਉਹ ਦੇ ਪੁੱਤਰਾਂ ਲਈ ਬਣਾਉਣ ਤਾਂ ਜੋ ਉਹ ਮੇਰੇ ਲਈ ਜਾਜਕਾਂ ਦਾ ਕੰਮ ਕਰਨ।

¶ ਤੂੰ ਇੱਕ ਨਿਆਂ ਦਾ ਸੀਨਾ ਬੰਦ ਕਾਰੀਗਰੀ ਦੀ ਬਣਤ ਦਾ ਬਣਾਈਂ। ਏਫ਼ੋਦ ਦੇ ਕੰਮ ਵਾਂਗੂੰ ਉਹ ਨੂੰ ਬਣਾਈਂ ਅਰਥਾਤ ਸੋਨੇ ਅਤੇ ਨੀਲੇ, ਬੈਂਗਣੀ, ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਉਹ ਨੂੰ ਬਣਾਈਂ।

ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ,

ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ।