TSK

TSK · ਉਤ 19:2

Treasury of Scripture Knowledge references in ਪੰਜਾਬੀ IRV.

Back to passage

ਉਸ ਨੇ ਅੱਖਾਂ ਚੁੱਕ ਕੇ ਇੱਕ ਰਾਹੀ ਨੂੰ ਸ਼ਹਿਰ ਦੇ ਚੌਂਕ ਬੈਠੇ ਵੇਖਿਆ, ਤਾਂ ਉਸ ਬਜ਼ੁਰਗ ਨੇ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ ਅਤੇ ਕਿੱਥੇ ਜਾਣਾ ਹੈ?”

ਫਿਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਜਾ ਆਪਣੇ ਘਰ ਪੈਰ ਧੋ। ਊਰਿੱਯਾਹ ਜਦ ਰਾਜੇ ਦੇ ਮਹਿਲ ਤੋਂ ਨਿੱਕਲਿਆ ਤਾਂ ਰਾਜੇ ਵੱਲੋਂ ਉਹ ਦੇ ਪਿੱਛੇ ਕੁਝ ਤੋਹਫ਼ੇ ਭੇਜੇ ਗਏ।

ਆਪਣੇ ਗੁਆਂਢੀ ਦੇ ਘਰ ਬਾਰ-ਬਾਰ ਨਾ ਜਾ, ਅਜਿਹਾ ਨਾ ਹੋਵੇ ਕਿ ਉਹ ਅੱਕ ਕੇ ਤੇਰੇ ਤੋਂ ਨਫ਼ਰਤ ਕਰਨ ਲੱਗੇ।

ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।